1 ਕੁਰਿੰਥੀਆਂ Chapter 14 PANIRV Bible Verse Images

1 ਕੁਰਿੰਥੀਆਂ 14 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਕੁਰਿੰਥੀਆਂ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਕੁਰਿੰਥੀਆਂ 14:1 (PANIRV)
Square Portrait Landscape 4K UHD
ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।

1 ਕੁਰਿੰਥੀਆਂ 14:2 (PANIRV)
Square Portrait Landscape 4K UHD
ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।

1 ਕੁਰਿੰਥੀਆਂ 14:3 (PANIRV)
Square Portrait Landscape 4K UHD
ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ।

1 ਕੁਰਿੰਥੀਆਂ 14:4 (PANIRV)
Square Portrait Landscape 4K UHD
ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ।

1 ਕੁਰਿੰਥੀਆਂ 14:5 (PANIRV)
Square Portrait Landscape 4K UHD
ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।

1 ਕੁਰਿੰਥੀਆਂ 14:6 (PANIRV)
Square Portrait Landscape 4K UHD
ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?

1 ਕੁਰਿੰਥੀਆਂ 14:7 (PANIRV)
Square Portrait Landscape 4K UHD
ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੰਜਲੀ ਭਾਵੇਂ ਰਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਵਜਾਇਆ ਜਾਂਦਾ ਹੈ?

1 ਕੁਰਿੰਥੀਆਂ 14:8 (PANIRV)
Square Portrait Landscape 4K UHD
ਜੇ ਤੁਰ੍ਹੀ ਬੇ ਠਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ?

1 ਕੁਰਿੰਥੀਆਂ 14:9 (PANIRV)
Square Portrait Landscape 4K UHD
ਇਸੇ ਤਰ੍ਹਾਂ ਤੁਸੀਂ ਵੀ ਜੇ ਸਾਫ਼ ਗੱਲ ਆਪਣੀ ਜ਼ੁਬਾਨੀ ਨਾ ਬੋਲੋ ਤਾਂ ਜੋ ਬੋਲਿਆ ਜਾਂਦਾ ਹੈ ਕਿਵੇਂ ਸਮਝਿਆ ਜਾਂਦਾ ਹੈ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੋਗੇ।

1 ਕੁਰਿੰਥੀਆਂ 14:10 (PANIRV)
Square Portrait Landscape 4K UHD
ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪ੍ਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ।

1 ਕੁਰਿੰਥੀਆਂ 14:11 (PANIRV)
Square Portrait Landscape 4K UHD
ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ।

1 ਕੁਰਿੰਥੀਆਂ 14:12 (PANIRV)
Square Portrait Landscape 4K UHD
ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।

1 ਕੁਰਿੰਥੀਆਂ 14:13 (PANIRV)
Square Portrait Landscape 4K UHD
ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।

1 ਕੁਰਿੰਥੀਆਂ 14:14 (PANIRV)
Square Portrait Landscape 4K UHD
ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ।

1 ਕੁਰਿੰਥੀਆਂ 14:15 (PANIRV)
Square Portrait Landscape 4K UHD
ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।

1 ਕੁਰਿੰਥੀਆਂ 14:16 (PANIRV)
Square Portrait Landscape 4K UHD
ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?

1 ਕੁਰਿੰਥੀਆਂ 14:17 (PANIRV)
Square Portrait Landscape 4K UHD
ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਜੇ ਨੂੰ ਕੁਝ ਲਾਭ ਨਹੀਂ ਹੁੰਦਾ।

1 ਕੁਰਿੰਥੀਆਂ 14:18 (PANIRV)
Square Portrait Landscape 4K UHD
ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ।

1 ਕੁਰਿੰਥੀਆਂ 14:19 (PANIRV)
Square Portrait Landscape 4K UHD
ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।

1 ਕੁਰਿੰਥੀਆਂ 14:20 (PANIRV)
Square Portrait Landscape 4K UHD
ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।

1 ਕੁਰਿੰਥੀਆਂ 14:21 (PANIRV)
Square Portrait Landscape 4K UHD
ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।

1 ਕੁਰਿੰਥੀਆਂ 14:22 (PANIRV)
Square Portrait Landscape 4K UHD
ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ।

1 ਕੁਰਿੰਥੀਆਂ 14:23 (PANIRV)
Square Portrait Landscape 4K UHD
ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?

1 ਕੁਰਿੰਥੀਆਂ 14:24 (PANIRV)
Square Portrait Landscape 4K UHD
ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।

1 ਕੁਰਿੰਥੀਆਂ 14:25 (PANIRV)
Square Portrait Landscape 4K UHD
ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!

1 ਕੁਰਿੰਥੀਆਂ 14:26 (PANIRV)
Square Portrait Landscape 4K UHD
ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।

1 ਕੁਰਿੰਥੀਆਂ 14:27 (PANIRV)
Square Portrait Landscape 4K UHD
ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ।

1 ਕੁਰਿੰਥੀਆਂ 14:28 (PANIRV)
Square Portrait Landscape 4K UHD
ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।

1 ਕੁਰਿੰਥੀਆਂ 14:29 (PANIRV)
Square Portrait Landscape 4K UHD
ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ।

1 ਕੁਰਿੰਥੀਆਂ 14:30 (PANIRV)
Square Portrait Landscape 4K UHD
ਪਰ ਜੇ ਦੂਜੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ।

1 ਕੁਰਿੰਥੀਆਂ 14:31 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।

1 ਕੁਰਿੰਥੀਆਂ 14:32 (PANIRV)
Square Portrait Landscape 4K UHD
ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ।

1 ਕੁਰਿੰਥੀਆਂ 14:33 (PANIRV)
Square Portrait Landscape 4K UHD
ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ।

1 ਕੁਰਿੰਥੀਆਂ 14:34 (PANIRV)
Square Portrait Landscape 4K UHD
ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।

1 ਕੁਰਿੰਥੀਆਂ 14:35 (PANIRV)
Square Portrait Landscape 4K UHD
ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ।

1 ਕੁਰਿੰਥੀਆਂ 14:36 (PANIRV)
Square Portrait Landscape 4K UHD
ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ?

1 ਕੁਰਿੰਥੀਆਂ 14:37 (PANIRV)
Square Portrait Landscape 4K UHD
ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ।

1 ਕੁਰਿੰਥੀਆਂ 14:38 (PANIRV)
Square Portrait Landscape 4K UHD
ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।

1 ਕੁਰਿੰਥੀਆਂ 14:39 (PANIRV)
Square Portrait Landscape 4K UHD
ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।

1 ਕੁਰਿੰਥੀਆਂ 14:40 (PANIRV)
Square Portrait Landscape 4K UHD
ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।

Available Bible Translations

American Standard Version (ASV)
1 Corinthians 14 (ASV) »
King James Version (KJV)
1 Corinthians 14 (KJV) »
GOD’S WORD® (GW)
1 Corinthians 14 (GW) »
Berean Bible (BSB)
1 Corinthians 14 (BSB) »
World English Bible (WEB)
1 Corinthians 14 (WEB) »
French Bible (LSG)
1 Corinthiens 14 (LSG) »
German Bible (LUTH1912)
1 Korinther 14 (LUTH1912) »
Portuguese Bible (BSL)
1 Coríntios 14 (BSL) »
Vietnamese Bible (VIE)
1 Cô-rinh-tô 14 (VIE) »
Spanish Bible (RVA)
1 Corintios 14 (RVA) »
Italian Bible (RIV)
1 Corinzi 14 (RIV) »
Chinese Simplified (CUVS)
哥 林 多 前 书 14 (CUVS) »
Chinese Traditional (CUVT)
歌 林 多 前 書 14 (CUVT) »
Albanian Bible (ALB)
1 Korintasve 14 (ALB) »
Ukrainian Bible (UKR)
1 коринтян 14 (UKR) »
Hungarian Bible (KAR)
1 Korinthus 14 (KAR) »
Norwegian Bible (NORSK)
1 Korinter 14 (NORSK) »

1 ਕੁਰਿੰਥੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List