ਯਿਰਮਿਯਾਹ Chapter 9 PANIRV Bible Verse Images

ਯਿਰਮਿਯਾਹ 9 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 9:1 (PANIRV)
Square Portrait Landscape 4K UHD
ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ!

ਯਿਰਮਿਯਾਹ 9:2 (PANIRV)
Square Portrait Landscape 4K UHD
ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।

ਯਿਰਮਿਯਾਹ 9:3 (PANIRV)
Square Portrait Landscape 4K UHD
ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 9:4 (PANIRV)
Square Portrait Landscape 4K UHD
ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ।

ਯਿਰਮਿਯਾਹ 9:5 (PANIRV)
Square Portrait Landscape 4K UHD
ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,

ਯਿਰਮਿਯਾਹ 9:6 (PANIRV)
Square Portrait Landscape 4K UHD
ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 9:7 (PANIRV)
Square Portrait Landscape 4K UHD
ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?

ਯਿਰਮਿਯਾਹ 9:8 (PANIRV)
Square Portrait Landscape 4K UHD
ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।

ਯਿਰਮਿਯਾਹ 9:9 (PANIRV)
Square Portrait Landscape 4K UHD
ਯਹੋਵਾਹ ਦਾ ਵਾਕ ਹੈ, - ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?

ਯਿਰਮਿਯਾਹ 9:10 (PANIRV)
Square Portrait Landscape 4K UHD
ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਾਰਗਾਹਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ।

ਯਿਰਮਿਯਾਹ 9:11 (PANIRV)
Square Portrait Landscape 4K UHD
ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।

ਯਿਰਮਿਯਾਹ 9:12 (PANIRV)
Square Portrait Landscape 4K UHD
ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?

ਯਿਰਮਿਯਾਹ 9:13 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ

ਯਿਰਮਿਯਾਹ 9:14 (PANIRV)
Square Portrait Landscape 4K UHD
ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ

ਯਿਰਮਿਯਾਹ 9:15 (PANIRV)
Square Portrait Landscape 4K UHD
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ

ਯਿਰਮਿਯਾਹ 9:16 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ।

ਯਿਰਮਿਯਾਹ 9:17 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।

ਯਿਰਮਿਯਾਹ 9:18 (PANIRV)
Square Portrait Landscape 4K UHD
ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।

ਯਿਰਮਿਯਾਹ 9:19 (PANIRV)
Square Portrait Landscape 4K UHD
ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।

ਯਿਰਮਿਯਾਹ 9:20 (PANIRV)
Square Portrait Landscape 4K UHD
ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!

ਯਿਰਮਿਯਾਹ 9:21 (PANIRV)
Square Portrait Landscape 4K UHD
ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।

ਯਿਰਮਿਯਾਹ 9:22 (PANIRV)
Square Portrait Landscape 4K UHD
ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।

ਯਿਰਮਿਯਾਹ 9:23 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ

ਯਿਰਮਿਯਾਹ 9:24 (PANIRV)
Square Portrait Landscape 4K UHD
ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ

ਯਿਰਮਿਯਾਹ 9:25 (PANIRV)
Square Portrait Landscape 4K UHD
ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ

ਯਿਰਮਿਯਾਹ 9:26 (PANIRV)
Square Portrait Landscape 4K UHD
ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ l

Available Bible Translations

American Standard Version (ASV)
Jeremiah 9 (ASV) »
King James Version (KJV)
Jeremiah 9 (KJV) »
GOD’S WORD® (GW)
Jeremiah 9 (GW) »
Berean Bible (BSB)
Jeremiah 9 (BSB) »
World English Bible (WEB)
Jeremiah 9 (WEB) »
French Bible (LSG)
Jérémie 9 (LSG) »
German Bible (LUTH1912)
Jeremia 9 (LUTH1912) »
Hebrew Bible (HEB)
ירמיה 9 (HEB) »
Portuguese Bible (BSL)
Jeremias 9 (BSL) »
Vietnamese Bible (VIE)
Giê-rê-mi-a 9 (VIE) »
Spanish Bible (RVA)
Jeremías 9 (RVA) »
Italian Bible (RIV)
Geremia 9 (RIV) »
Chinese Simplified (CUVS)
耶 利 米 书 9 (CUVS) »
Chinese Traditional (CUVT)
耶 利 米 書 9 (CUVT) »
Albanian Bible (ALB)
Jeremia 9 (ALB) »
Swedish Bible (SV1917)
Jeremia 9 (SV1917) »
Russian Bible (RUSV)
Иеремия 9 (RUSV) »
Ukrainian Bible (UKR)
Єремія 9 (UKR) »
Hungarian Bible (KAR)
Jeremiás 9 (KAR) »
Bulgarian Bible (BULG)
Еремия 9 (BULG) »
Japanese Bible (JPN)
エレミヤ書 9 (JPN) »
Norwegian Bible (NORSK)
Jeremia 9 (NORSK) »

ਯਿਰਮਿਯਾਹ (PANIRV) Chapter Selection

PANIRV Book Selection List